Quran Quote  :  On the day of judgement the wrong-doers will say: "Woe to us, we were indeed heedless of this; nay, we were wrongdoers." - 21:97

ਕੁਰਾਨ - 51:29 ਸੂਰਹ ਅਲ-ਧਾਰੀਅਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَأَقۡبَلَتِ ٱمۡرَأَتُهُۥ فِي صَرَّةٖ فَصَكَّتۡ وَجۡهَهَا وَقَالَتۡ عَجُوزٌ عَقِيمٞ

29਼ ਇਹ ਸੁਣ ਕੇ ਇਬਰਾਹੀਮ ਦੀ ਪਤਨੀ (ਸਾਰਾ) ਹਾਏ-ਦੁਹਾਈ ਪਾਉਂਦੀ ਹੋਈ ਸਾਹਮਣੇ ਆਈ, ਉਸ ਨੇ ਆਪਣਾ ਮੂੰਹ-ਮੱਥਾ ਪਿੱਟ ਲਿਆ ਤੇ ਆਖਿਆ ਕਿ ਮੈਂ ਇਕ ਬੁੱਢੀ ਬਾਂਝ ਹਾਂ (ਭਲਾਂ ਮੇਰੇ ਔਲਾਦ ਕਿਵੇਂ ਹੋਵੇਗੀ)।1

ਸੂਰਹ ਅਲ-ਧਾਰੀਅਤ ਆਯਤ 29 ਤਫਸੀਰ


1 ਜਦੋਂ ਹਜ਼ਰਤ ਸਾਰਾ ਨੇ ਇਹ ਕਿਹਾ ਸੀ ਕਿ ਮੇਰੇ ਬੱਚਾ ਕਿਵੇਂ ਹੋ ਸਕਦਾ ਹੈ ਉਸ ਸਮੇਂ ਹਜ਼ਰਤ ਸਾਰਾ ਦੀ ਉਮਰ 99 ਸਾਲ ਸੀ।

ਅਲ-ਧਾਰੀਅਤ ਸਾਰੀ ਆਯਤਾਂ

Sign up for Newsletter