ਕੁਰਾਨ - 33:1 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

يَـٰٓأَيُّهَا ٱلنَّبِيُّ ٱتَّقِ ٱللَّهَ وَلَا تُطِعِ ٱلۡكَٰفِرِينَ وَٱلۡمُنَٰفِقِينَۚ إِنَّ ٱللَّهَ كَانَ عَلِيمًا حَكِيمٗا

1਼ ਹੇ ਨਬੀ! (ਮੁਹੰਮਦ ਸ:) ਅੱਲਾਹ ਤੋਂ ਹੀ ਡਰਦੇ ਰਹੋ ਅਤੇ ਕਾਫ਼ਿਰਾਂ ਤੇ ਮੁਨਾਫ਼ਿਕਾਂ ਦੇ ਆਖੇ ਨਾ ਲੱਗੋ। ਬੇਸ਼ੱਕ ਅੱਲਾਹ ਵੱਡਾ ਜਾਣਨਹਾਰ ਤੇ ਹਿਕਮਤ ਵਾਲਾ (ਯੁਕਤੀਮਾਨ) ਹੈ।

ਅਲ-ਅਹਜ਼ਾਬ ਸਾਰੀ ਆਯਤਾਂ

Sign up for Newsletter