Quran Quote  :  To Allah belongs whosoever dwells in the heavens and on earth - 21:19

ਕੁਰਾਨ - 33:14 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَوۡ دُخِلَتۡ عَلَيۡهِم مِّنۡ أَقۡطَارِهَا ثُمَّ سُئِلُواْ ٱلۡفِتۡنَةَ لَأٓتَوۡهَا وَمَا تَلَبَّثُواْ بِهَآ إِلَّا يَسِيرٗا

14਼ ਜੇ ਕਿਤੇ ਇਸ (ਮਦੀਨੇ) ਦੇ ਕਿਨਾਰਿਆਂ ਤੋਂ ਉਹਨਾਂ (ਮੁਨਾਫ਼ਿਕਾਂ) ਉੱਤੇ (ਕਾਫ਼ਿਰਾਂ ਦੀਆਂ) ਫ਼ੌਜਾਂ ਅੰਦਰ ਆ ਵੜੀਆਂ ਹੁੰਦੀਆਂ ਅਤੇ ਫੇਰ ਉਹਨਾਂ ਨੂੰ ਉਪੱਦਰ ਮਚਾਉਣ ਲਈ ਸੱਦਾ ਦਿੱਤਾ ਜਾਂਦਾ ਤਾਂ ਇਹ ਉਸੇ ਵੇਲੇ ਉਸ ਨੂੰ ਪ੍ਰਵਾਨ ਕਰ ਲੈਂਦੇ ਅਤੇ ਉਹਨਾਂ ਨੂੰ ਇਸ (ਉਪੱਦਰ ਵਿਚ) ਰਲਣੋਂ ਸ਼ਾਇਦ ਹੀ ਕੋਈ ਸੰਕੋਚ ਹੋਣਾ ਸੀ।

ਅਲ-ਅਹਜ਼ਾਬ ਸਾਰੀ ਆਯਤਾਂ

Sign up for Newsletter