Quran Quote  :  So leave them immersed in their heedlessness till an appointed time - 23:54

ਕੁਰਾਨ - 33:17 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قُلۡ مَن ذَا ٱلَّذِي يَعۡصِمُكُم مِّنَ ٱللَّهِ إِنۡ أَرَادَ بِكُمۡ سُوٓءًا أَوۡ أَرَادَ بِكُمۡ رَحۡمَةٗۚ وَلَا يَجِدُونَ لَهُم مِّن دُونِ ٱللَّهِ وَلِيّٗا وَلَا نَصِيرٗا

17਼ (ਹੇ ਨਬੀ!) ਉਹਨਾਂ (ਡਰਪੋਕ) ਲੋਕਾਂ ਨੂੰ ਪੁੱਛੋ ਕਿ ਕੌਣ ਹੈ ਜੋ ਤੁਹਾਨੂੰ ਅੱਲਾਹ (ਦੇ ਅਜ਼ਾਬ) ਤੋਂ ਬਚਾ ਸਕੇ ਜੇ ਉਹ ਤੁਹਾਨੂੰ ਕੋਈ ਹਾਨੀ ਪਹੁੰਚਾਉਣਾ ਚਾਹਵੇ ਜਾਂ ਤੁਹਾਡੇ ’ਤੇ ਕੋਈ ਮਿਹਰਬਾਨੀ ਕਰਨਾ ਚਾਹਵੇ ਤਾਂ ਕੌਣ ਰੋਕ ਸਕਦਾ ਹੈ ? ਅਤੇ ਉਹ ਲੋਕ ਛੁੱਟ ਅੱਲਾਹ ਤੋਂ ਆਪਣਾ ਕੋਈ ਵੀ ਸਹਾਈ ਤੇ ਹਿਮਾਇਤੀ ਨਹੀਂ ਪਾਉਣਗੇ।

ਅਲ-ਅਹਜ਼ਾਬ ਸਾਰੀ ਆਯਤਾਂ

Sign up for Newsletter