ਕੁਰਾਨ - 33:67 ਸੂਰਹ ਅਲ-ਅਹਜ਼ਾਬ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَقَالُواْ رَبَّنَآ إِنَّآ أَطَعۡنَا سَادَتَنَا وَكُبَرَآءَنَا فَأَضَلُّونَا ٱلسَّبِيلَا۠

67਼ ਅਤੇ ਆਖਣਗੇ ਕਿ ਹੇ ਸਾਡੇ ਰੱਬਾ! ਅਸੀਂ ਤਾਂ ਆਪਣੇ ਸਰਦਾਰਾਂ ਤੇ ਵੱਡਿਆਂ ਦੀ ਹੀ ਪਾਲਣਾ ਕੀਤੀ ਅਤੇ ਉਨ੍ਹਾਂ ਨੇ ਹੀ ਸਾਨੂੰ ਸਿੱਧੇ ਰਾਹੋਂ ਭਟਕਾ ਦਿੱਤਾ।

ਅਲ-ਅਹਜ਼ਾਬ ਸਾਰੀ ਆਯਤਾਂ

Sign up for Newsletter