ਕੁਰਾਨ - 6:114 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَفَغَيۡرَ ٱللَّهِ أَبۡتَغِي حَكَمٗا وَهُوَ ٱلَّذِيٓ أَنزَلَ إِلَيۡكُمُ ٱلۡكِتَٰبَ مُفَصَّلٗاۚ وَٱلَّذِينَ ءَاتَيۡنَٰهُمُ ٱلۡكِتَٰبَ يَعۡلَمُونَ أَنَّهُۥ مُنَزَّلٞ مِّن رَّبِّكَ بِٱلۡحَقِّۖ فَلَا تَكُونَنَّ مِنَ ٱلۡمُمۡتَرِينَ

114਼ (ਹੇ ਨਬੀ!) ਆਖੋ, ਕੀ ਮੈਂ ਅੱਲਾਹ ਤੋਂ ਛੁੱਟ ਕਿਸੇ ਹੋਰ ਹਾਕਮ ਦੀ ਭਾਲ ਕਰਾਂ? ਹਾਲਾਂ ਕਿ ਉਹੀਓ ਹੇ ਜਿਸ ਨੇ ਇਹ ਕਿਤਾਬ ਵਿਸਥਾਰ ਨਾਲ ਤੁਹਾਡੇ ਵੱਲ ਭੇਜੀ। ਜਿਨ੍ਹਾਂ ਲੋਕਾਂ ਨੂੰ ਅਸੀਂ ਕਿਤਾਬ ਦਿੱਤੀ ਹੇ ਉਹ ਇਸ ਗੱਲ ਨੂੰ ਯਕੀਨ ਨਾਲ ਜਾਣਦੇ ਹਨ ਕਿ ਇਹ ਤੁਹਾਡੇ ਰੱਬ ਵੱਲੋਂ ਹੱਕ ਸੱਚ ਨਾਲ ਨਾਜ਼ਿਲ ਹੋਈ ਹੇ, ਸੋ ਤੁਸੀਂ ਸ਼ੱਕ ਕਰਨ ਵਾਲਿਆਂ ਵਿੱਚੋਂ ਨਾ ਹੋ ਜਾਈਓ।

Sign up for Newsletter