ਕੁਰਾਨ - 6:123 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَكَذَٰلِكَ جَعَلۡنَا فِي كُلِّ قَرۡيَةٍ أَكَٰبِرَ مُجۡرِمِيهَا لِيَمۡكُرُواْ فِيهَاۖ وَمَا يَمۡكُرُونَ إِلَّا بِأَنفُسِهِمۡ وَمَا يَشۡعُرُونَ

123਼ ਇਸੇ ਤਰ੍ਹਾਂ ਅਸੀਂ ਹਰੇਕ ਬਸਤੀ ਵਿਚ ਉਸ ਦੇ ਵੱਡੇ-ਵੱਡੇ ਅਪਰਾਧੀਆਂ ਨੂੰ ਉਸ ਬਸਤੀ ਵਿਚ ਆਪਣੇ ਛਲ-ਕਪਟ ਦਾ ਜਾਲ ਫ਼ੈਲਾਉਣ ਲਈ ਛੱਡਿਆ ਹੋਇਆ ਹੇ। ਅਸਲ ਵਿਚ ਉਹ ਆਪਣੇ ਕਪਟ ਦੇ ਜਾਲ ਵਿਚ ਆਪ ਹੀ ਫਸਦੇ ਹਨ ਪਰ ਉਹਨਾਂ ਨੂੰ ਇਸ ਦੀ ਸਮਝ ਹੀ ਨਹੀਂ।

Sign up for Newsletter