ਕੁਰਾਨ - 6:154 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ثُمَّ ءَاتَيۡنَا مُوسَى ٱلۡكِتَٰبَ تَمَامًا عَلَى ٱلَّذِيٓ أَحۡسَنَ وَتَفۡصِيلٗا لِّكُلِّ شَيۡءٖ وَهُدٗى وَرَحۡمَةٗ لَّعَلَّهُم بِلِقَآءِ رَبِّهِمۡ يُؤۡمِنُونَ

154਼ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਇਸ ਲਈ ਦਿੱਤੀ ਸੀ ਕਿ ਚੰਗੇ ਕਰਮ ਕਰਨ ਵਾਲਿਆਂ ਉੱਤੇ ਮੇਰੀਆਂ ਨਿਅਮਤਾਂ ਪੂਰੀਆਂ ਹੋਣ ਅਤੇ ਹਰ ਗੱਲ ਦੀ ਵਿਸਥਾਰ ਨਾਲ ਚਰਚਾ ਕਰਨ ਲਈ ਇਹ ਹਿਦਾਇਤ ਅਤੇ ਰਹਿਮਤਾਂ ਦਾ ਸਾਧਨ ਹੈ। ਤਾਂ ਜੋ ਉਹ ਲੋਕ ਆਪਣੇ ਰੱਬ ਨਾਲ ਮੁਲਾਕਾਤ ਦਾ ਯਕੀਨ ਕਰ ਲੈਣ।

Sign up for Newsletter