ਕੁਰਾਨ - 6:20 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ٱلَّذِينَ ءَاتَيۡنَٰهُمُ ٱلۡكِتَٰبَ يَعۡرِفُونَهُۥ كَمَا يَعۡرِفُونَ أَبۡنَآءَهُمُۘ ٱلَّذِينَ خَسِرُوٓاْ أَنفُسَهُمۡ فَهُمۡ لَا يُؤۡمِنُونَ

20਼ ਜਿਨ੍ਹਾਂ ਲੋਕਾਂ ਨੂੰ ਅਸੀਂ ਕਿਤਾਬ (ਤੌਰੈਤ ਤੇ ਇੰਜੀਲ) ਦਿੱਤੀ ਉਹ ਇਸ (.ਕੁਰਆਨ ਤੇ ਰਸੂਲ ਨੂੰ) ਇੰਝ ਪਛਾਣਦੇ ਹਨ ਜਿਵੇਂ ਆਪਣੇ ਪੁੱਤਰਾਂ ਨੂੰ ਪਛਾਣਦੇ ਹਨ। ਜਿਨ੍ਹਾਂ ਨੇ ਆਪਣੇ ਆਪ ਨੂੰ ਘਾਟੇ ਵਿਚ ਪਾ ਛੱਡਿਆ ਹੇ, ਉਹ ਈਮਾਨ ਨਹੀਂ ਲਿਆਉਣਗੇ।1

ਸੂਰਹ ਅਲ-ਆਨਆਮ ਆਯਤ 20 ਤਫਸੀਰ


1 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85 /3

Sign up for Newsletter