ਕੁਰਾਨ - 6:41 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

بَلۡ إِيَّاهُ تَدۡعُونَ فَيَكۡشِفُ مَا تَدۡعُونَ إِلَيۡهِ إِن شَآءَ وَتَنسَوۡنَ مَا تُشۡرِكُونَ

41਼ ਸਗੋਂ ਤੁਸੀਂ ਕੇਵਲ ਉਸੇ (ਅੱਲਾਹ) ਨੂੰ ਹੀ (ਮਦਦ ਲਈ) ਸੱਦੋਗੇ। ਜੇ ਉਹ ਚਾਹੇਗਾ ਤਾਂ ਤੁਹਾਡੀ ਉਸ ਤਕਲੀਫ਼ ਨੂੰ ਦੂਰ ਕਰ ਦੇਵੇਗਾ, ਜਿਸ ਲਈ ਤੁਸੀਂ ਉਸ ਨੂੰ ਅਰਦਾਸ ਕਰੋਗੇ। ਫੇਰ ਤੁਸੀਂ ਉਹਨਾਂ ਸਭ ਨੂੰ ਭੁੱਲ ਜਾਵੋਗੇ, ਜਿਨ੍ਹਾਂ ਨੂੰ ਤੁਸੀਂ (ਰੱਬ ਦਾ) ਸ਼ਰੀਕ ਬਣਾਉਂਦੇ ਸੀ।

Sign up for Newsletter