ਕੁਰਾਨ - 6:42 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَقَدۡ أَرۡسَلۡنَآ إِلَىٰٓ أُمَمٖ مِّن قَبۡلِكَ فَأَخَذۡنَٰهُم بِٱلۡبَأۡسَآءِ وَٱلضَّرَّآءِ لَعَلَّهُمۡ يَتَضَرَّعُونَ

42਼ ਹੇ ਨਬੀ! ਅਸੀਂ ਤੁਹਾਥੋਂ ਪਹਿਲੀਆਂ ਉੱਮਤਾਂ ਵੱਲ ਵੀ ਪੈਗ਼ੰਬਰ ਭੇਜੇ। ਫੇਰ ਅਸੀਂ ਉਹਨਾਂ (ਉੱਮਤਾਂ) ਨੂੰ ਕਠਨਾਈਆਂ ਤੇ ਬਿਮਾਰੀਆਂ ਸਹਿਤ ਨੱਪ ਲਿਆ ਤਾਂ ਜੋ ਉਹ ਨਿਮਰਤਾ ਪੂਰਵਕ ਸਾਡੇ ਸਾਹਮਣੇ ਨਿੰਵ ਜਾਣ।

Sign up for Newsletter