ਕੁਰਾਨ - 6:56 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قُلۡ إِنِّي نُهِيتُ أَنۡ أَعۡبُدَ ٱلَّذِينَ تَدۡعُونَ مِن دُونِ ٱللَّهِۚ قُل لَّآ أَتَّبِعُ أَهۡوَآءَكُمۡ قَدۡ ضَلَلۡتُ إِذٗا وَمَآ أَنَا۠ مِنَ ٱلۡمُهۡتَدِينَ

56਼ (ਹੇ ਨਬੀ!) ਤੁਸੀਂ ਆਖ ਦਿਓ ਕਿ ਮੈਨੂੰ ਇਸ ਗੱਲ ਤੋਂ ਰੋਕਿਆ ਗਿਆ ਹੇ ਕਿ ਮੈਂ ਵੀ ਉਸ ਦੀ ਇਬਾਦਤ ਕਰਾਂ ਜਿਨ੍ਹਾਂ ਦੀ ਤੁਸੀਂ (ਅੱਲਾਹ ਨੂੰ ਛੱਡ ਕੇ) ਇਬਾਦਤ ਕਰਦੇ ਹੋ। ਤੁਸੀਂ ਆਖੋ ਕਿ ਮੈਂ ਤੁਹਾਡੀਆਂ ਇੱਛਾਵਾਂ ਦੀ ਪੈਰਵੀ ਨਹੀਂ ਕਰਾਂਗਾ ਕਿਉਂ ਜੋ ਇੰਜ ਤਾਂ ਮੈਂ ਕੁਰਾਹੇ ਪੈ ਜਾਵਾਂਗਾ ਅਤੇ ਸਿੱਧੀ ਰਾਹ ’ਤੇ ਚੱਲਣ ਵਾਲਿਆਂ ਵਿੱਚੋਂ ਨਾ ਰਹਾਂਗਾ।

Sign up for Newsletter