ਕੁਰਾਨ - 6:60 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَهُوَ ٱلَّذِي يَتَوَفَّىٰكُم بِٱلَّيۡلِ وَيَعۡلَمُ مَا جَرَحۡتُم بِٱلنَّهَارِ ثُمَّ يَبۡعَثُكُمۡ فِيهِ لِيُقۡضَىٰٓ أَجَلٞ مُّسَمّٗىۖ ثُمَّ إِلَيۡهِ مَرۡجِعُكُمۡ ثُمَّ يُنَبِّئُكُم بِمَا كُنتُمۡ تَعۡمَلُونَ

60਼ ਅਤੇ ਉਹੀਓ (ਅੱਲਾਹ) ਹੇ ਜਿਹੜਾ ਰਾਤ ਨੂੰ (ਸੌਂਦੇ ਹੋਏ) ਤੁਹਾਡੀਆਂ ਰੂਹਾਂ ਨੂੰ ਕਬਜ਼ ਕਰ ਲੈਂਦਾ ਹੇ। ਜੋ ਤੁਸੀਂ ਦਿਨ ਵਿਚ ਕਰਦੇ ਹੋ ਉਸ ਨੂੰ ਜਾਣਦਾ ਹੇ, ਫੇਰ ਦੂਜੇ ਦਿਨ ਉਹ ਤੁਹਾਨੂੰ ਜਗਾਉਂਦਾ ਹੇ, ਤਾਂ ਜੋ ਤੁਸੀਂ ਆਪਣੇ ਜੀਵਨ ਦਾ ਨਿਸ਼ਚਿਤ ਸਮਾਂ ਪੂਰਾ ਕਰ ਲਵੋ। ਤੁਸੀਂ ਸਭ ਨੇ ਉਸੇ ਵੱਲ ਜਾਣਾ ਹੇ, ਫੇਰ ਉਹ ਅੱਲਾਹ ਤੁਹਾਨੂੰ ਦੱਸੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।

Sign up for Newsletter