ਕੁਰਾਨ - 6:81 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَكَيۡفَ أَخَافُ مَآ أَشۡرَكۡتُمۡ وَلَا تَخَافُونَ أَنَّكُمۡ أَشۡرَكۡتُم بِٱللَّهِ مَا لَمۡ يُنَزِّلۡ بِهِۦ عَلَيۡكُمۡ سُلۡطَٰنٗاۚ فَأَيُّ ٱلۡفَرِيقَيۡنِ أَحَقُّ بِٱلۡأَمۡنِۖ إِن كُنتُمۡ تَعۡلَمُونَ

81਼ ਮੈਂ ਉਹਨਾਂ (ਇਸ਼ਟਾਂ) ਤੋਂ ਕਿਵੇਂ ਡਰਾਂ ਜਿਨ੍ਹਾਂ ਨੂੰ ਤੁਸੀਂ (ਰੱਬ ਦਾ) ਸ਼ਰੀਕ ਬਣਾਇਆ ਹੇ, ਜਦ ਕਿ ਤੁਸੀਂ ਇਸ ਗੱਲ ਤੋਂ ਨਹੀਂ ਡਰਦੇ ਕਿ ਤੁਸੀਂ ਉਹਨਾਂ ਨੂੰ ਅੱਲਾਹ ਦਾ ਸ਼ਰੀਕ ਬਣਾਇਆ ਹੇ ਜਿਨ੍ਹਾਂ ਲਈ ਉਸ ਨੇ ਕੋਈ ਦਲੀਲ ਨਹੀਂ ਉਤਾਰੀ? ਸੋ ਇਹਨਾਂ ਦੋਹਾਂ (ਮੁਸ਼ਰਿਕ ਤੇ ਮੋਮਿਨ) ਧੜ੍ਹਿਆਂ ਵਿੱਚੋਂ ਕੌਣ ਵਧੇਰੇ ਨਿਸ਼ਚਿੰਤ ਹੋਣ ਦਾ ਅਧਿਕਾਰ ਰੱਖਦਾ ਹੇ, ਜੇ ਤੁਸੀਂ ਜਾਣਦੇ ਹੋ (ਤਾਂ ਦੱਸੋ)?

Sign up for Newsletter