ਕੁਰਾਨ - 6:89 ਸੂਰਹ ਅਲ-ਆਨਆਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أُوْلَـٰٓئِكَ ٱلَّذِينَ ءَاتَيۡنَٰهُمُ ٱلۡكِتَٰبَ وَٱلۡحُكۡمَ وَٱلنُّبُوَّةَۚ فَإِن يَكۡفُرۡ بِهَا هَـٰٓؤُلَآءِ فَقَدۡ وَكَّلۡنَا بِهَا قَوۡمٗا لَّيۡسُواْ بِهَا بِكَٰفِرِينَ

89਼ ਇਹ ਉਹ ਲੋਕ ਹਨ ਜਿਨ੍ਹਾਂ ਨੂੰ ਅਸੀਂ ਕਿਤਾਬ, ਹਿਕਮਤ ਅਤੇ ਨਬੁਵੱਤ ਰਾਹੀਂ ਨਿਵਾਜ਼ਿਆ ਸੀ। ਜੇ ਇਹ ਲੋਕ ਇਸ (ਰੱਬੀ ਹਿਦਾਇਤ) ਦਾ ਇਨਕਾਰ ਕਰਦੇ ਹਨ ਤਾਂ ਅਸੀਂ ਇਸ (ਨਿਅਮਤ) ਦੀ ਸੰਭਾਲ ਲਈ ਇਕ ਅਜਿਹੀ ਕੌਮ ਤਿਆਰ ਕਰ ਰੱਖੀ ਹੇ ਜਿਹੜੀ ਇਹਨਾਂ (ਹਿਦਾਇਤਾਂ) ਦਾ ਇਨਕਾਰ ਕਰਨ ਵਾਲੀ ਨਹੀਂ ਹੋਵੇਗੀ।

Sign up for Newsletter