ਕੁਰਾਨ - 21:1 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ٱقۡتَرَبَ لِلنَّاسِ حِسَابُهُمۡ وَهُمۡ فِي غَفۡلَةٖ مُّعۡرِضُونَ

1਼ ਲੋਕਾਂ ਤੋਂ (ਉਹਨਾਂ ਦੇ ਕਰਮਾਂ ਦੇ) ਹਿਸਾਬ ਲੈਣਾ ਦਾ ਵੇਲਾ (ਭਾਵ ਕਿਆਮਤ ਦਾ) ਨੇੜੇ ਆ ਗਿਆ ਹੈ ਫੇਰ ਵੀ ਉਹ ਬੇਪਰਵਾਹੀ ਨਾਲ ਇਸ ਤੋਂ ਮੂੰਹ ਮੋੜੇ ਫਿਰਦੇ ਹਨ।

ਅਲ-ਅੰਬੀਆ ਸਾਰੀ ਆਯਤਾਂ

Sign up for Newsletter