Quran Quote  :  Call upon your Lord with humility and in secret. Surely He does not love transgressors. - 7:55

ਕੁਰਾਨ - 21:32 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَجَعَلۡنَا ٱلسَّمَآءَ سَقۡفٗا مَّحۡفُوظٗاۖ وَهُمۡ عَنۡ ءَايَٰتِهَا مُعۡرِضُونَ

32਼ ਅਤੇ ਅਸੀਂ ਅਕਾਸ਼ ਨੂੰ ਇਕ ਸੁਰੱਖਿਅਤ ਛੱਤ ਬਣਾ ਦਿੱਤਾ, ਪਰੰਤੂ ਇਹ (ਕਾਫ਼ਿਰ) ਇਹਨਾਂ ਨਿਸ਼ਾਨੀਆਂ ਵੱਲ ਧਿਆਨ ਹੀ ਨਹੀਂ ਦਿੰਦੇ।

ਅਲ-ਅੰਬੀਆ ਸਾਰੀ ਆਯਤਾਂ

Sign up for Newsletter