ਕੁਰਾਨ - 21:41 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَقَدِ ٱسۡتُهۡزِئَ بِرُسُلٖ مِّن قَبۡلِكَ فَحَاقَ بِٱلَّذِينَ سَخِرُواْ مِنۡهُم مَّا كَانُواْ بِهِۦ يَسۡتَهۡزِءُونَ

41਼ (ਹੇ ਮੁਹੰਮਦ ਸ:!) ਤੁਹਾਥੋਂ ਪਹਿਲਾਂ ਵੀ ਪੈਗ਼ੰਬਰਾਂ ਨਾਲ ਮਖੌਲ ਹੋਏ ਸਨ, ਅੰਤ ਉਹਨਾਂ ਖਿੱਲੀ ਕਰਨ ਵਾਲਿਆਂ ਨੂੰ ਉਸੇ (ਅਜ਼ਾਬ) ਨੇ ਆ ਘੇਰਿਆ ਜਿਸ ਦਾ ਉਹ ਮਖੌਲ ਕਰਿਆ ਕਰਦੇ ਸਨ।

ਅਲ-ਅੰਬੀਆ ਸਾਰੀ ਆਯਤਾਂ

Sign up for Newsletter