Quran Quote  :  And hold fast to the recitation of the Quran at dawn, for the recitation of the Quran at dawn is witnessed. - 17:78

ਕੁਰਾਨ - 21:56 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قَالَ بَل رَّبُّكُمۡ رَبُّ ٱلسَّمَٰوَٰتِ وَٱلۡأَرۡضِ ٱلَّذِي فَطَرَهُنَّ وَأَنَا۠ عَلَىٰ ذَٰلِكُم مِّنَ ٱلشَّـٰهِدِينَ

56਼ ਇਬਰਾਹੀਮ ਨੇ ਫ਼ਰਮਾਇਆ, ਅਸਲ ਗੱਲ ਇਹ ਹੈ ਕਿ ਤੁਹਾਡਾ ਸਾਰਿਆਂ ਦਾ ਪਾਲਣਹਾਰ ਤਾਂ ਉਹੀਓ ਹੈ ਜਿਹੜਾ ਅਕਾਸ਼ਾਂ ਅਤੇ ਧਰਤੀ ਦਾ ਮਾਲਿਕ ਹੈ ਅਤੇ ਜਿਸ ਨੇ ਉਹਨਾਂ ਨੂੰ ਸਾਜਿਆ ਹੈ। ਮੈਂ ਤੁਹਾਡੇ ਸਾਹਮਣੇ ਇਸ ਦੀ ਗਵਾਹੀ ਦਿੰਦਾ ਹਾਂ।

ਅਲ-ਅੰਬੀਆ ਸਾਰੀ ਆਯਤਾਂ

Sign up for Newsletter