Quran Quote  :  We have revealed the Qur'an in your tongue and made it easy to understand that you may give glad tidings to the God-fearing - 19:97

ਕੁਰਾਨ - 21:58 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَجَعَلَهُمۡ جُذَٰذًا إِلَّا كَبِيرٗا لَّهُمۡ لَعَلَّهُمۡ إِلَيۡهِ يَرۡجِعُونَ

58਼ (ਜਦੋਂ ਸਾਰੇ ਚਲੇ ਗਏ ਤਾਂ) ਫੇਰ ਉਸ (ਇਬਰਾਹੀਮ) ਨੇ ਸਾਰੀਆਂ (ਮੂਰਤੀਆਂ) ਦੇ ਟੋਟੇ-ਟੋਟੇ ਕਰ ਦਿੱਤੇ, ਕੇਵਲ ਇਕ ਵੱਡੇ ਬੁਤ ਨੂੰ ਬਾਕੀ ਰਹਿਣ ਦਿੱਤਾ ਤਾਂ ਜੋ (ਜਦੋਂ ਆ ਕੇ ਵੇਖਣ ਤਾਂ) ਉਸੇ ਬੁਤ ਵੱਲ ਪਰਤਣ।

ਅਲ-ਅੰਬੀਆ ਸਾਰੀ ਆਯਤਾਂ

Sign up for Newsletter