ਕੁਰਾਨ - 21:6 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

مَآ ءَامَنَتۡ قَبۡلَهُم مِّن قَرۡيَةٍ أَهۡلَكۡنَٰهَآۖ أَفَهُمۡ يُؤۡمِنُونَ

6਼ ਇਹਨਾਂ ਤੋਂ ਪਹਿਲਾਂ ਜਿੰਨੀਆਂ ਵੀ ਬਸਤੀਆਂ ਅਸੀਂ ਉਜਾੜੀਆਂ ਉਹ ਈਮਾਨ ਤੋਂ ਖ਼ਾਲੀ ਸਨ, ਕੀ ਹੁਣ ਇਹ (ਮੱਕੇ ਵਾਲੇ) ਵੀ ਈਮਾਨ ਲਿਆਉਣਗੇ?

ਅਲ-ਅੰਬੀਆ ਸਾਰੀ ਆਯਤਾਂ

Sign up for Newsletter