Quran Quote  :  Allah has created the heavens and the earth in Truth. Certainly there is a Sign in this for those who believe. - 29:44

ਕੁਰਾਨ - 21:63 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قَالَ بَلۡ فَعَلَهُۥ كَبِيرُهُمۡ هَٰذَا فَسۡـَٔلُوهُمۡ إِن كَانُواْ يَنطِقُونَ

63਼ ਤਾਂ ਇਬਰਾਹੀਮ ਨੇ ਕਿਹਾ ਕਿ ਇਹ ਕੰਮ ਤਾਂ ਉਹਨਾਂ (ਮੂਰਤੀਆਂ) ਦੇ ਵੱਡੇ (ਬੁਤ) ਦਾ ਹੈ, ਪੁੱਛ ਲਵੋ ਜੇ ਇਹ ਬੋਲ ਸਕਦਾ ਹੈ।

ਅਲ-ਅੰਬੀਆ ਸਾਰੀ ਆਯਤਾਂ

Sign up for Newsletter