Quran Quote  :  Those who obey Allah and His Messenger and fear Him and avoid disobeying Him: such, indeed, shall triumph. - 24:52

ਕੁਰਾਨ - 21:78 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَدَاوُۥدَ وَسُلَيۡمَٰنَ إِذۡ يَحۡكُمَانِ فِي ٱلۡحَرۡثِ إِذۡ نَفَشَتۡ فِيهِ غَنَمُ ٱلۡقَوۡمِ وَكُنَّا لِحُكۡمِهِمۡ شَٰهِدِينَ

78਼ (ਹੇ ਨਬੀ ਸ:!) ਦਾਊਦ ਅਤੇ (ਉਸ ਦੇ ਪੁੱਤਰ) ਸੁਲੇਮਾਨ ਨੂੰ ਯਾਦ ਕਰੋ ਜਦੋਂ ਉਹ ਦੋਵੇਂ ਇਕ ਖੇਤ (ਦੀ ਮਲਕੀਯਤ) ਦਾ ਫ਼ੈਸਲਾ ਕਰ ਰਹੇ ਸਨ, ਜਿਸ ਵਿਚ ਰਾਤ ਵੇਲੇ ਕਿਸੇ ਦੀਆਂ ਬਕਰੀਆਂ ਚਰ-ਚੁਰਾ ਗਈਆਂ ਸਨ। ਅਸੀਂ ਉਹਨਾਂ ਦੇ ਫ਼ੈਸਲੇ ਸਮੇਂ ਮੌਜੂਦ ਸੀ।

ਅਲ-ਅੰਬੀਆ ਸਾਰੀ ਆਯਤਾਂ

Sign up for Newsletter