Quran Quote  :  Hell is before him and he shall be made to drink of the oozing pus, - 14:16

ਕੁਰਾਨ - 21:82 ਸੂਰਹ ਅਲ-ਅੰਬੀਆ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَمِنَ ٱلشَّيَٰطِينِ مَن يَغُوصُونَ لَهُۥ وَيَعۡمَلُونَ عَمَلٗا دُونَ ذَٰلِكَۖ وَكُنَّا لَهُمۡ حَٰفِظِينَ

82਼ ਇਸੇ ਪ੍ਰਕਾਰ ਅਸੀਂ ਬਹੁਤ ਸਾਰੇ ਸ਼ੈਤਾਨ ਵੀ ਉਸ (ਸੁਲੈਮਾਨ) ਦੇ ਅਧੀਨ ਕੀਤੇ ਹੋਏ ਸੀ ਜਿਹੜੇ ਉਸ ਦੇ ਹੁਕਮ ਨਾਲ (ਸਮੁੰਦਰ ਵਿਚ) ਗੋਤੇ ਮਾਰਦੇ ਸੀ ਅਤੇ ਹੋਰ ਵੀ ਕਈ ਕੰਮ ਕਰਦੇ ਸੀ, ਅਸੀਂ ਹੀ ਉਹਨਾਂ ਦੀ ਰਾਖੀ ਕਰਦੇ ਸੀ।

ਅਲ-ਅੰਬੀਆ ਸਾਰੀ ਆਯਤਾਂ

Sign up for Newsletter