Quran Quote  :  Allah would not wrong transgressors, but it is they who wronged themselves. - 29:40

ਕੁਰਾਨ - 8:55 ਸੂਰਹ ਅਲ-ਅੰਫਾਲ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّ شَرَّ ٱلدَّوَآبِّ عِندَ ٱللَّهِ ٱلَّذِينَ كَفَرُواْ فَهُمۡ لَا يُؤۡمِنُونَ

55਼ ਧਰਤੀ ’ਤੇ ਚੱਲਣ ਵਾਲੇ ਸਾਰੇ ਪ੍ਰਾਣੀਆਂ ’ਚੋਂ ਅੱਲਾਹ ਦੀਆਂ ਨਜ਼ਰਾਂ ਵਿਚ ਸਭ ਤੋਂ ਵੱਧ ਭੈੜਾ ਉਹ ਹੈ ਜਿਹੜਾ ਕੁਫ਼ਰ ਕਰਦਾ1 ਹੈ, ਫੇਰ ਉਹ ਈਮਾਨ ਵੀ ਨਹੀਂ ਲਿਆਉਂਦਾ।

ਸੂਰਹ ਅਲ-ਅੰਫਾਲ ਆਯਤ 55 ਤਫਸੀਰ


1 ਭਾਵ ਜਿਹੜੇ ਆਪਣੇ ਰੱਬ (ਅੱਲਾਹ) ’ਤੇ ਈਮਾਨ ਨਹੀਂ ਰੱਖਦੇ ਉਸ ਦੀ ਇਕ ਹੋਣ ਦਾ ਇਨਕਾਰ ਕਰਦੇ ਹਨ ਅਤੇ ਉਸ ਤੋਂ ਛੁੱਟ ਹੋਰਾਂ ਦੀ ਪੂਜਾ ਕਰਦੇ ਹਨ ਉਸ ਦੇ ਪੈਗ਼ੰਬਰਾਂ ਦਾ ਇਨਕਾਰ ਕਰਦੇ ਹਨ ਅਤੇ ਅੱਲਾਹ ਦੀ ਵਹੀ ’ਤੇ ਈਮਾਨ ਰੱਖਦੇ ਹਨ।

ਅਲ-ਅੰਫਾਲ ਸਾਰੀ ਆਯਤਾਂ

Sign up for Newsletter