Quran Quote  :  Whatever Allah wills shall come to pass, for there is no power save with Allah! - 18:39

ਕੁਰਾਨ - 29:18 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَإِن تُكَذِّبُواْ فَقَدۡ كَذَّبَ أُمَمٞ مِّن قَبۡلِكُمۡۖ وَمَا عَلَى ٱلرَّسُولِ إِلَّا ٱلۡبَلَٰغُ ٱلۡمُبِينُ

18਼ (ਹੇ ਲੋਕੋ!) ਜੇ ਤੁਸੀਂ (ਮੇਰੇ ਰਸੂਲ ਨੂੰ) ਝੁਠਲਾਓਗੇ (ਤਾਂ ਕੋਈ ਨਵੀਂ ਗੱਲ ਨਹੀਂ) ਤੁਹਾਥੋਂ ਪਹਿਲੀਆਂ ਕੌਮਾਂ ਨੇ ਵੀ (ਰਸੂਲਾਂ ਨੂੰ) ਝੁਠਲਾਇਆ ਹੈ। ਰਸੂਲ ਦਾ ਕੰਮ ਤਾਂ ਕੇਵਲ (ਰੱਬ ਦੇ ਹੁਕਮਾਂ ਨੂੰ) ਸਪਸ਼ਟ ਰੂਪ ਵਿਚ ਪੁਚਾ ਦੇਣਾ ਹੀ ਹੈ।

ਅਲ-ਅੰਕਬੂਤ ਸਾਰੀ ਆਯਤਾਂ

Sign up for Newsletter