ਕੁਰਾਨ - 29:32 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قَالَ إِنَّ فِيهَا لُوطٗاۚ قَالُواْ نَحۡنُ أَعۡلَمُ بِمَن فِيهَاۖ لَنُنَجِّيَنَّهُۥ وَأَهۡلَهُۥٓ إِلَّا ٱمۡرَأَتَهُۥ كَانَتۡ مِنَ ٱلۡغَٰبِرِينَ

32਼ (ਇਬਰਾਹੀਮ ਨੇ) ਕਿਹਾ ਕਿ ਉੱਥੇ ਤਾਂ ਲੂਤ ਵੀ ਰਹਿੰਦਾ ਹੈ। ਫ਼ਰਿਸ਼ਤੇ ਕਹਿਣ ਲੱਗੇ ਕਿ ਉੱਥੇ ਜੋ ਵੀ ਹੈ ਅਸੀਂ ਉਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ, ਅਸੀਂ ਲੂਤ ਅਤੇ ਉਸ ਦੇ ਪਰਿਵਾਰ ਨੂੰ, ਛੁੱਟ ਉਸ ਦੀ ਪਤਨੀ, ਸਭ ਨੂੰ ਸੁਰੱਖਿਅਤ ਰੱਖਾਂਗੇ, ਉਸ ਦੀ ਔਰਤ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ (ਭਾਵ ਜਿਨ੍ਹਾਂ ਨੂੰ ਸਜਾ ਮਿਲਣੀ ਹੈ)।

ਅਲ-ਅੰਕਬੂਤ ਸਾਰੀ ਆਯਤਾਂ

Sign up for Newsletter