ਕੁਰਾਨ - 29:35 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَلَقَد تَّرَكۡنَا مِنۡهَآ ءَايَةَۢ بَيِّنَةٗ لِّقَوۡمٖ يَعۡقِلُونَ

35਼ ਬੇਸ਼ੱਕ ਅਸੀਂ ਇਸ ਬਸਤੀ ਨੂੰ ਉਹਨਾਂ ਲੋਕਾਂ ਲਈ ਇਕ ਖੁੱਲ੍ਹੀ ਨਿਸ਼ਾਨੀ ਵਜੋਂ ਛੱਡ ਰੱਖਿਆ ਹੈ, ਜਿਹੜੇ ਅਕਲ ਰੱਖਦੇ ਹਨ।

ਅਲ-ਅੰਕਬੂਤ ਸਾਰੀ ਆਯਤਾਂ

Sign up for Newsletter