Quran Quote  :  Messengers! Partake of the things that are clean, and act righteously. I know well all that you do. - 23:51

ਕੁਰਾਨ - 29:39 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَقَٰرُونَ وَفِرۡعَوۡنَ وَهَٰمَٰنَۖ وَلَقَدۡ جَآءَهُم مُّوسَىٰ بِٱلۡبَيِّنَٰتِ فَٱسۡتَكۡبَرُواْ فِي ٱلۡأَرۡضِ وَمَا كَانُواْ سَٰبِقِينَ

39਼ ਕਾਰੂਨ, ਫ਼ਿਰਔਨ ਤੇ ਹਾਮਾਨ ਨੂੰ ਵੀ ਹਲਾਕ ਕਰ ਦਿੱਤਾ ਗਿਆ। ਬੇਸ਼ੱਕ ਉਹਨਾਂ ਕੋਲ ਵੀ ਮੂਸਾ ਸਪਸ਼ਟ ਨਿਸ਼ਾਨੀਆਂ ਲੈ ਕੇ ਆਇਆ ਸੀ, ਪਰ ਉਹਨਾਂ ਨੇ ਧਰਤੀ ’ਤੇ ਆਪਣੀ ਵਡਿਆਈ ਵਿਖਾਈ ਜਦ ਕਿ ਉਹ ਅਜ਼ਾਬ ਤੋਂ ਬਚ ਕੇ ਜਾਣ ਵਾਲੇ ਨਹੀਂ ਸੀ।

ਅਲ-ਅੰਕਬੂਤ ਸਾਰੀ ਆਯਤਾਂ

Sign up for Newsletter