ਕੁਰਾਨ - 29:41 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

مَثَلُ ٱلَّذِينَ ٱتَّخَذُواْ مِن دُونِ ٱللَّهِ أَوۡلِيَآءَ كَمَثَلِ ٱلۡعَنكَبُوتِ ٱتَّخَذَتۡ بَيۡتٗاۖ وَإِنَّ أَوۡهَنَ ٱلۡبُيُوتِ لَبَيۡتُ ٱلۡعَنكَبُوتِۚ لَوۡ كَانُواْ يَعۡلَمُونَ

41਼ ਜਿਨ੍ਹਾਂ ਲੋਕਾਂ ਨੇ ਅੱਲਾਹ ਨੂੰ ਛੱਡ ਕੇ ਹੋਰਾਂ ਨੂੰ ਆਪਣਾ ਕਾਰਜਸਾਧਕ ਬਣਾਇਆ ਹੈ ਉਹਨਾਂ ਦੀ ਮਿਸਾਲ ਤਾਂ ਮੱਕੜੀ ਵਾਂਗ ਹੈ, ਉਹ ਵੀ ਇਕ ਘਰ ਬਣਾਉਂਦੀ ਹੈ, ਜਦ ਕਿ ਸਾਰੇ ਘਰਾਂ ਵਿੱਚੋਂ ਸਭ ਤੋਂ ਬੋਦਾ ਘਰ ਮੱਕੜੀ ਦਾ ਹੀ ਹੁੰਦਾ ਹੈ। ਕਾਸ਼! ਇਹ (ਮੁਸ਼ਰਿਕ ਵੀ) ਜਾਣ ਲੈਂਦੇ।

ਅਲ-ਅੰਕਬੂਤ ਸਾਰੀ ਆਯਤਾਂ

Sign up for Newsletter