ਕੁਰਾਨ - 29:5 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

مَن كَانَ يَرۡجُواْ لِقَآءَ ٱللَّهِ فَإِنَّ أَجَلَ ٱللَّهِ لَأٓتٖۚ وَهُوَ ٱلسَّمِيعُ ٱلۡعَلِيمُ

5਼ ਜਿਹੜਾ ਵਿਅਕਤੀ ਅੱਲਾਹ ਨੂੰ ਮਿਲਣ ਦੀ ਆਸ ਰੱਖਦਾ ਹੈ (ਉਸ ਨੂੰ ਪਤਾ ਹੈ ਕਿ) ਅੱਲਾਹ ਦਾ ਵਾਅਦਾ (ਕਿਆਮਤ ਦਾ) ਜ਼ਰੂਰ ਆਉਣ ਵਾਲਾ ਹੈ। ਉਹ (ਅੱਲਾਹ) ਸਭ ਕੁੱਝ ਆਪਣੇ ਗਿਆਨ ਨਾਲ ਸੁਣਨ ਵਾਲਾ ਤੇ ਜਾਣਨ ਵਾਲਾ ਹੈ।

ਅਲ-ਅੰਕਬੂਤ ਸਾਰੀ ਆਯਤਾਂ

Sign up for Newsletter