Quran Quote  :  to Pharaoh and to his chiefs, but they behaved superciliously and they were haughty. - 23:46

ਕੁਰਾਨ - 29:60 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَكَأَيِّن مِّن دَآبَّةٖ لَّا تَحۡمِلُ رِزۡقَهَا ٱللَّهُ يَرۡزُقُهَا وَإِيَّاكُمۡۚ وَهُوَ ٱلسَّمِيعُ ٱلۡعَلِيمُ

60਼ ਧਰਤੀ ’ਤੇ ਚੱਲਣ ਵਾਲੇ ਕਿੰਨੇ ਹੀ ਜੀਵ-ਜੰਤੂ ਅਜਿਹੇ ਹਨ ਜਿਹੜੇ ਆਪਣਾ ਰਿਜ਼ਕ ਆਪਣੇ ਨਾਲ ਚੁੱਕੀ ਨਹੀਂ ਫਿਰਦੇ। ਅੱਲਾਹ ਉਹਨਾਂ (ਸਾਰਿਆਂ) ਨੂੰ ਵੀ ਅਤੇ ਤੁਹਾਨੂੰ ਵੀ ਰੋਜ਼ੀ ਦਿੰਦਾ ਹੈ। ਉਹ ਭਲੀ-ਭਾਂਤ ਸੁਣਨ ਵਾਲਾ ਤੇ ਜਾਣਨ ਵਾਲਾ ਹੈ।

ਅਲ-ਅੰਕਬੂਤ ਸਾਰੀ ਆਯਤਾਂ

Sign up for Newsletter