Quran Quote  :  (O Muhammad), if they do not believe in this Message, you will perhaps torment yourself to death with grief, sorrowing over them. - 18:6

ਕੁਰਾਨ - 29:65 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَإِذَا رَكِبُواْ فِي ٱلۡفُلۡكِ دَعَوُاْ ٱللَّهَ مُخۡلِصِينَ لَهُ ٱلدِّينَ فَلَمَّا نَجَّىٰهُمۡ إِلَى ٱلۡبَرِّ إِذَا هُمۡ يُشۡرِكُونَ

65਼ ਜਦੋਂ ਉਹ (ਮੁਸ਼ਰਿਕ ਲੋਕ) ਬੇੜੀ ’ਤੇ ਸਵਾਰ ਹੁੰਦੇ ਹਨ (ਜਦੋਂ ਤੂਫ਼ਾਨ ਵਿਚ ਫਸ ਜਾਂਦੇ ਹਨ) ਤਾਂ ਉਹ ਨਿਰੋਲ ਅੱਲਾਹ ਦੇ ਧਰਮ ਦੀ ਪਾਲਣਾ ਕਰਦੇ ਹੋਏ ਉਸ ਨੂੰ ਹੀ (ਮਦਦ ਲਈ) ਪੁਕਾਰਦੇ ਹਨ। ਫੇਰ ਜਦੋਂ ਉਹ ਉਹਨਾਂ ਨੂੰ (ਬਚਾ ਕੇ) ਥਲ ਵੱਲ ਲਿਆਉਂਦਾ ਹਾਂ ਤਾਂ ਉਹ ਸ਼ਿਰਕ ਕਰਨ ਲੱਗ ਪੈਂਦੇ ਹਨ।1

ਸੂਰਹ ਅਲ-ਅੰਕਬੂਤ ਆਯਤ 65 ਤਫਸੀਰ


1 ਵੇਖੋ ਸੂਰਤ ਬਨੀ ਇਸਰਾਈ, ਹਾਸ਼ੀਆ ਆਇਤ 67/17

ਅਲ-ਅੰਕਬੂਤ ਸਾਰੀ ਆਯਤਾਂ

Sign up for Newsletter