Quran Quote  :  Believers! Enter not houses other than your own houses until you have obtained the permission of the inmates of those houses and have greeted them with peace - 24:27

ਕੁਰਾਨ - 29:69 ਸੂਰਹ ਅਲ-ਅੰਕਬੂਤ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَٱلَّذِينَ جَٰهَدُواْ فِينَا لَنَهۡدِيَنَّهُمۡ سُبُلَنَاۚ وَإِنَّ ٱللَّهَ لَمَعَ ٱلۡمُحۡسِنِينَ

69਼ ਜਿਹੜੇ ਲੋਕੀ ਸਾਡੀ ਰਾਹ ਵਿਚ ਜਿਹਾਦ (ਸੰਘਰਸ਼) ਕਰਦੇ ਹਨ ਅਸੀਂ ਉਹਨਾਂ ਨੂੰ ਆਪਣੀਆਂ ਰਾਹਾਂ ਜ਼ਰੂਰ ਵਿਖਾਂਵਾਗੇ। ਬੇਸ਼ੱਕ ਅੱਲਾਹ ਨੇਕ ਕੰਮ ਕਰਨ ਵਾਲਿਆਂ ਦਾ ਸਾਥ ਦਿੰਦਾ ਹੈ।

ਅਲ-ਅੰਕਬੂਤ ਸਾਰੀ ਆਯਤਾਂ

Sign up for Newsletter