ਕੁਰਾਨ - 7:100 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَوَلَمۡ يَهۡدِ لِلَّذِينَ يَرِثُونَ ٱلۡأَرۡضَ مِنۢ بَعۡدِ أَهۡلِهَآ أَن لَّوۡ نَشَآءُ أَصَبۡنَٰهُم بِذُنُوبِهِمۡۚ وَنَطۡبَعُ عَلَىٰ قُلُوبِهِمۡ فَهُمۡ لَا يَسۡمَعُونَ

100਼ ਕੀ ਉਹਨਾਂ ਲੋਕਾਂ ਨੂੰ, ਜਿਹੜੇ ਧਰਤੀ ’ਤੇ ਪਹਿਲਾਂ ਬੀਤ ਚੁੱਕੇ ਵਸਨੀਕਾਂ ਦੀ ਬਰਬਾਦੀ ਤੋਂ ਮਗਰੋਂ ਇਸ ਦੇ ਵਾਰਸ ਬਣੇ ਹਨ ਇਹ (ਅਜ਼ਾਬ ਦੀ ਗੱਲ) ਅਜੇ ਸਪਸ਼ਟ ਨਹੀਂ ਹੋਈ। ਜੇਕਰ ਅਸੀਂ (ਅੱਲਾਹ) ਚਾਹੀਏ ਤਾਂ ਇਹਨਾਂ ਦੇ ਜੁਰਮਾਂ ਕਾਰਨ ਇਹਨਾਂ ਨੂੰ ਹਲਾਕ ਕਰ ਦਈਏ ਅਤੇ ਇਹਨਾਂ ਦੇ ਮਨਾਂ ਉੱਤੇ ਅਸੀਂ ਮੋਹਰਾਂ ਲਗਾ ਦਈਏ ਫੇਰ ਉਹ ਕੁੱਝ ਵੀ ਸੁਣ ਨਹੀਂ ਸਕਣਗੇ।

Sign up for Newsletter