Quran Quote  :  (O Prophet), We have sent you forth as a witness, as a bearer of good news, and as a warner - 48:8

ਕੁਰਾਨ - 7:136 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَٱنتَقَمۡنَا مِنۡهُمۡ فَأَغۡرَقۡنَٰهُمۡ فِي ٱلۡيَمِّ بِأَنَّهُمۡ كَذَّبُواْ بِـَٔايَٰتِنَا وَكَانُواْ عَنۡهَا غَٰفِلِينَ

136਼ ਫੇਰ ਅਸੀਂ ਉਹਨਾਂ ਤੋਂ ਬਦਲਾ ਲਿਆ ਭਾਵ ਉਹਨਾਂ ਨੂੰ ਦਰਿਆ ਵਿਚ ਡੋਬ ਦਿੱਤਾ ਉਹ ਇਸ ਲਈ ਕਿ ਉਹ ਸਾਡੀਆਂ ਨਿਸ਼ਾਨੀਆਂ ਨੂੰ ਝੁਠਲਾਉਂਦੇ ਸੀ ਅਤੇ ਉਹਨਾਂ ਦੀ ਉੱਕਾ ਹੀ ਪਰਵਾਹ ਨਹੀਂ ਸੀ ਕਰਦੇ।

Sign up for Newsletter