ਕੁਰਾਨ - 7:19 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَيَـٰٓـَٔادَمُ ٱسۡكُنۡ أَنتَ وَزَوۡجُكَ ٱلۡجَنَّةَ فَكُلَا مِنۡ حَيۡثُ شِئۡتُمَا وَلَا تَقۡرَبَا هَٰذِهِ ٱلشَّجَرَةَ فَتَكُونَا مِنَ ٱلظَّـٰلِمِينَ

19਼ ਆਖਆਿ ਕਿ ਹੇ ਆਦਮ! ਤੂੰ ਅਤੇ ਤੇਰੀ ਪਤਨੀ ਜੰਨਤ ਵਿੱਚ ਰਹੋ, ਜਿੱਥਿਓ ਮਰਜ਼ੀ ਖਾਓ ਪਰ ਇਸ ਦਰੱਖ਼ਤ ਦੇ ਨੇੜੇ ਵੀ ਨਹੀਂ ਜਾਣਾ, ਨਹੀਂ ਤਾਂ ਤੁਸੀਂ ਦੋਵੇਂ ਜ਼ਾਲਮਾਂ ਵਿਚ ਗਿਣੇ ਜਾਓਗੇ।

Sign up for Newsletter