Quran Quote  :  Allah has mentioned in Book of psalms that the earth shall be inherited by My righteous servants. - 21:105

ਕੁਰਾਨ - 7:58 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَٱلۡبَلَدُ ٱلطَّيِّبُ يَخۡرُجُ نَبَاتُهُۥ بِإِذۡنِ رَبِّهِۦۖ وَٱلَّذِي خَبُثَ لَا يَخۡرُجُ إِلَّا نَكِدٗاۚ كَذَٰلِكَ نُصَرِّفُ ٱلۡأٓيَٰتِ لِقَوۡمٖ يَشۡكُرُونَ

58਼ ਜਿਹੜੀ ਧਰਤੀ ਚੰਗੀ (ਉਪਜਾਊ) ਹੁੰਦੀ ਹੈ ਉਸ ਦੀ ਉਪਜ ਤਾਂ ਅੱਲਾਹ ਦੇ ਹੁਕਮ ਨਾਲ ਬਥੇਰੀ ਨਿਕਲਦੀ ਹੈ ਅਤੇ ਜਿਹੜਾ ਧਰਤੀ ਖਰਾਬ ਹੁੰਦੀ ਹੈ ਉਸ ਦੀ ਉਪਜ ਬਹੁਤ ਹੀ ਨਿਕੰਮੀ ਹੁੰਦੀ ਹੈ। ਇਸ ਤਰ੍ਹਾਂ ਅਸੀਂ ਖੋਲ੍ਹ-ਖੋਲ੍ਹ ਕੇ ਆਪਣੀਆਂ ਦਲੀਲਾਂ ਬਿਆਨ ਕਰਦੇ ਹਾਂ ਉਹਨਾਂ ਲੋਕਾਂ ਲਈ ਜਿਹੜੇ ਸ਼ੁਕਰ ਅਦਾ ਕਰਦੇ ਹਨ।

Sign up for Newsletter