Quran Quote  :  Allah will neither forgive those who denied the truth and took to wrong-doing nor will He show them any other way. - 4:168

ਕੁਰਾਨ - 7:70 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

قَالُوٓاْ أَجِئۡتَنَا لِنَعۡبُدَ ٱللَّهَ وَحۡدَهُۥ وَنَذَرَ مَا كَانَ يَعۡبُدُ ءَابَآؤُنَا فَأۡتِنَا بِمَا تَعِدُنَآ إِن كُنتَ مِنَ ٱلصَّـٰدِقِينَ

70਼ ਉਹਨਾਂ (ਹੂਦ ਦੀ ਕੌਮ) ਨੇ ਆਖਆਿ, ਕੀ ਤੂੰ ਸਾਡੇ ਕੋਲ ਇਸ ਲਈ ਆਇਆ ਹੈ ਕਿ ਅਸੀਂ ਬਸ ਇਕ ਅੱਲਾਹ ਦੀ ਹੀ ਇਬਾਦਤ ਕਰੀਏ ਅਤੇ ਜਿਨ੍ਹਾਂ ਨੂੰ ਸਾਡੇ ਬਾਪ ਦਾਦਾ ਪੂਜਦੇ ਆਏ ਹਨ ਉਹਨਾਂ ਨੂੰ ਤਿਆਗ ਦਈਏ? ਜਿਹੜੇ ਅਜ਼ਾਬ ਦੀ ਧਮਕੀ ਤੂੰ ਦਿੰਦਾ ਹੈ ਉਹ ਲੈ ਆ, ਜੇ ਤੂੰ ਸੱਚਾ ਹੈ।

Sign up for Newsletter