ਕੁਰਾਨ - 7:88 ਸੂਰਹ ਅਲ-ਅਰਾਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

۞قَالَ ٱلۡمَلَأُ ٱلَّذِينَ ٱسۡتَكۡبَرُواْ مِن قَوۡمِهِۦ لَنُخۡرِجَنَّكَ يَٰشُعَيۡبُ وَٱلَّذِينَ ءَامَنُواْ مَعَكَ مِن قَرۡيَتِنَآ أَوۡ لَتَعُودُنَّ فِي مِلَّتِنَاۚ قَالَ أَوَلَوۡ كُنَّا كَٰرِهِينَ

88਼ ਉਸ ਦੀ ਕੌਮ ਦੇ ਘਮੰਡੀ ਸਰਦਾਰਾਂ ਨੇ ਕਿਹਾ ਕਿ ਹੇ ਸ਼ੁਐਬ! ਅਸੀਂ ਤੈਨੂੰ ਅਤੇ ਜਿਹੜੇ ਤੇਰੇ ਨਾਲ ਈਮਾਨ ਲਿਆਉਣ ਵਾਲੇ ਹਨ ਉਹਨਾਂ ਸਭ ਨੂੰ ਆਪਣੀ ਬਸਤੀ ’ਚੋਂ ਕੱਢ ਦੇਵਾਂਗੇ ਜਾਂ ਤੁਸੀਂ ਸਾਡੇ ਧਰਮ ਵਿਚ ਮੁੜ ਆਓਗੇ। ਸ਼ੁਐਬ ਨੇ ਕਿਹਾ, ਕੀ ਅਸੀਂ ਤੁਹਾਡੇ ਉਸ ਧਰਮ ਵੱਲ ਪਰਤ ਆਈਏ ਭਾਵੇਂ ਕਿ ਉਸ ਤੋਂ ਅਸੀਂ ਘਿਰਨਾ ਹੀ ਕਰਦੇ ਹੋਈਏ।

Sign up for Newsletter