ਕੁਰਾਨ - 90:13 ਸੂਰਹ ਅਲ-ਬਲਦ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

فَكُّ رَقَبَةٍ

13਼ ਉਹ ਹੈ ਕਿ ਕਿਸੇ ਮਨੁੱਖ ਨੂੰ ਗ਼ੁਲਾਮੀ ਤੋਂ ਆਜ਼ਾਦ ਕਰਵਾਉਣਾ।1

ਸੂਰਹ ਅਲ-ਬਲਦ ਆਯਤ 13 ਤਫਸੀਰ


1 ਹਦੀਸਾਂ ਵਿਚ ਗ਼ੁਲਾਮ ਨੂੰ ਆਜ਼ਾਦ ਕਰਨ ਦੀ ਬਹੁਤ ਮਹੱਤਤਾ ਦੱਸੀ ਗਈ ਹੈ ਸੋ ਰਸੂਲ (ਸ:) ਨੇ ਫ਼ਰਮਾਇਆ ਜਿਹੜਾ ਵਿਅਕਤੀ ਕਿਸੇ ਮੁਸਲਮਾਨ ਗ਼ੁਲਾਮ ਨੂੰ ਆਜ਼ਾਦ ਕਰੇ ਅੱਲਾਹ ਉਸ ਦੇ ਹਰ ਅੰਗ ਨੂੰ ਗ਼ੁਲਾਮ ਦੇ ਅੰਗ ਦੇ ਬਦਲੇ ਨਰਕ ਦੀ ਅੱਗ ਤੋਂ ਬਚਾਏਗਾ। (ਸਹੀ ਬੁਖ਼ਾਰੀ, ਹਦੀਸ: 2517)

ਅਲ-ਬਲਦ ਸਾਰੀ ਆਯਤਾਂ

1
2
3
4
5
6
7
8
9
10
11
12
13
14
15
16
17
18
19
20

Sign up for Newsletter