ਕੁਰਾਨ - 2:111 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَقَالُواْ لَن يَدۡخُلَ ٱلۡجَنَّةَ إِلَّا مَن كَانَ هُودًا أَوۡ نَصَٰرَىٰۗ تِلۡكَ أَمَانِيُّهُمۡۗ قُلۡ هَاتُواْ بُرۡهَٰنَكُمۡ إِن كُنتُمۡ صَٰدِقِينَ

111 ਇਹ (ਅਹਲੇ ਕਿਤਾਬ) ਕਹਿੰਦੇ ਹਨ ਕਿ ਜੰਨਤ ਵਿਚ ਤਾਂ ਕੇਵਲ ਯਹੂਦੀ ਤੇ ਨਸਰਾਨੀ (ਈਸਾਈ) ਹੀ ਜਾਣਗੇ (ਜਦ ਕਿ) ਇਹ ਸਭ ਉਹਨਾਂ ਦੀਆਂ (ਝੂਠੀਆਂ) ਆਸਾਂ ਹਨ (ਹੇ ਨਬੀ) ਤੁਸੀਂ ਆਖ ਦਿਓ ਕਿ ਜੇ ਤੁਸੀਂ ਇਸ ਗੱਲ ਵਿਚ ਸੱਚੇ ਹੋ ਤਾਂ ਕੋਈ ਦਲੀਲ ਪੇਸ਼ ਕਰੋ।

Sign up for Newsletter