ਕੁਰਾਨ - 2:119 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِنَّآ أَرۡسَلۡنَٰكَ بِٱلۡحَقِّ بَشِيرٗا وَنَذِيرٗاۖ وَلَا تُسۡـَٔلُ عَنۡ أَصۡحَٰبِ ٱلۡجَحِيمِ

119਼ ਬੇਸ਼ੱਕ ! ਅਸੀਂ ਤੁਹਾਨੂੰ (ਹੇ ਮੁਹੰਮਦ) ਹੱਕ (.ਕੁਰਆਨ) ਦੇ ਨਾਲ ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਅਤੇ ਡਰਾਉਣ ਵਾਲਾ ਬਣਾ ਕੇ ਭੇਜਿਆ 2 ਨਰਕ ਵਿਚ ਜਾਣ ਵਾਲਿਆਂ ਦੇ ਸੰਬੰਧ ਵਿਚ ਤੁਹਾਥੋਂ ਕੋਈ ਪੁੱਛ -ਗਿੱਛ ਨਹੀਂ ਹੋਵੇਗੀ।

ਸੂਰਹ ਅਲ-ਬਾਕ਼ਰਾ ਆਯਤ 119 ਤਫਸੀਰ


2 ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3

Sign up for Newsletter