ਕੁਰਾਨ - 2:124 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

۞وَإِذِ ٱبۡتَلَىٰٓ إِبۡرَٰهِـۧمَ رَبُّهُۥ بِكَلِمَٰتٖ فَأَتَمَّهُنَّۖ قَالَ إِنِّي جَاعِلُكَ لِلنَّاسِ إِمَامٗاۖ قَالَ وَمِن ذُرِّيَّتِيۖ قَالَ لَا يَنَالُ عَهۡدِي ٱلظَّـٰلِمِينَ

124਼ ਅਤੇ ਜਦੋਂ ਇਬਰਾਹੀਮ ਨੂੰ ਉਸ ਦੇ ਰੱਬ ਨੇ ਕੁੱਝ ਗੱਲਾਂ ਨਾਲ ਅਜ਼ਮਾਇਆ ਅਤੇ ਉਹ ਉਹਨਾਂ ਵਿਚ ਖਰਾ ਉੱਤਰਿਆ ਤਾਂ ਅੱਲਾਹ ਨੇ ਆਖਿਆ ਕਿ ਮੈਂ ਤੁਹਾਨੂੰ ਲੋਕਾਂ ਦਾ ਇਮਾਮ (ਆਗੂ) ਬਣਾਉਣ ਵਾਲਾ ਹਾਂ। ਉਹਨਾਂ (ਇਬਰਾਹੀਮ ਨੇ) ਕਿਹਾ, ਕੀ ਮੇਰੀ ਔਲਾਦ ਵਿੱਚੋਂ ਵੀ ਕੋਈ (ਇਮਾਮ) ਹੋਵੇਗਾ ? ਅੱਲਾਹ ਨੇ ਕਿਹਾ ਕਿ ਮੇਰਾ ਵਾਅਦਾ ਜ਼ਾਲਮਾਂ ਨਾਲ ਨਹੀਂ।

Sign up for Newsletter