ਕੁਰਾਨ - 2:146 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ٱلَّذِينَ ءَاتَيۡنَٰهُمُ ٱلۡكِتَٰبَ يَعۡرِفُونَهُۥ كَمَا يَعۡرِفُونَ أَبۡنَآءَهُمۡۖ وَإِنَّ فَرِيقٗا مِّنۡهُمۡ لَيَكۡتُمُونَ ٱلۡحَقَّ وَهُمۡ يَعۡلَمُونَ

146਼ ਜਿਨ੍ਹਾਂ ਲੋਕਾਂ ਨੂੰ ਅਸੀਂ ਕਿਤਾਬਾਂ ਦਿੱਤੀਆਂ ਉਹ ਇਸ (ਰਸੂਲ) ਨੂੰ ਇੰਜ ਪਛਾਣਦੇ ਹਨ ਜਿਵੇਂ ਆਪਣੇ ਪੁੱਤਰਾਂ ਨੰ ਪਛਾਣਦੇ ਹਨ। ਪਰ ਇਹਨਾਂ ਵਿੱਚੋਂ ਇਕ ਟੋਲਾ ਹਕ ਨੂੰ ਜਾਣ ਬੁਝ ਕੇ ਲੁਕਾ ਰਿਹਾ ਹੈ ਜਦ ਕਿ ਉਹ (ਸੱਚਾਈ ਨੂੰ) ਭਲੀਭਾਂਤ ਜਾਣਦਾ ਹੈ।

Sign up for Newsletter