ਕੁਰਾਨ - 2:15 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

ٱللَّهُ يَسۡتَهۡزِئُ بِهِمۡ وَيَمُدُّهُمۡ فِي طُغۡيَٰنِهِمۡ يَعۡمَهُونَ

15਼ (ਜਦ ਕਿ) ਅੱਲਾਹ ਉਹਨਾਂ ਨਾਲ ਮਖੌਲ ਕਰਦਾ ਹੈ ਅਤੇ ਉਹ ਉਹਨਾਂ ਨੂੰ ਢਿੱਲ ਦੇ ਰਿਹਾ । ਇਹ (ਮੁਨਾਫ਼ਿਕ) ਆਪਣੀ ਸਰਕਸ਼ੀ ਵਿਚ ਭਟਕਦੇ ਫਿਰਦੇ ਹਨ।

Sign up for Newsletter