ਕੁਰਾਨ - 2:167 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَقَالَ ٱلَّذِينَ ٱتَّبَعُواْ لَوۡ أَنَّ لَنَا كَرَّةٗ فَنَتَبَرَّأَ مِنۡهُمۡ كَمَا تَبَرَّءُواْ مِنَّاۗ كَذَٰلِكَ يُرِيهِمُ ٱللَّهُ أَعۡمَٰلَهُمۡ حَسَرَٰتٍ عَلَيۡهِمۡۖ وَمَا هُم بِخَٰرِجِينَ مِنَ ٱلنَّارِ

167਼ ਅਤੇ ਜਿਨ੍ਹਾਂ ਲੋਕਾਂ ਨੇ (ਝੂਠੇ ਲੋਕਾਂ ਦੀ) ਪੈਰਵੀ ਕੀਤੀ ਸੀ ਉਹ (ਕਿਆਮਤ ਦਿਹਾੜੇ) ਆਖਣਗੇ ਕਿ ਕਾਸ਼ ਸਾਡੀ ਇਕ ਵਾਰ ਮੁੜ ਸੰਸਾਰ ਵਿਚ ਵਾਪਸੀ ਹੋ ਜਾਵੇ ਫਿਰ ਅਸੀਂ ਵੀ ਇਹਨਾਂ ਲੋਕਾਂ ਨਾਲ ਕੋਈ ਸੰਬੰਧ ਨਹੀਂ ਰੱਖਾਗੇਂ ਜਿੱਦਾਂ ਅੱਜ ਉਹ ਸਾਡੇ ਨਾਲ ਸਬੰਧਾਂ ਤੋਂ ਮੂੰਹ ਮੋੜ ਰਹੇ ਹਨ। ਅੱਲਾਹ ਉਹਨਾਂ ਦੀਆਂ ਕਰਤੂਤਾਂ ` ਅਸਫ਼ਲ ਇੱਛਾਵਾਂ ਦੇ ਰੂਪ ਵਿਚ ਉਹਨਾਂ ਸਾਹਮਣੇ ਪੇਸ਼ ਕਰੇਗਾ ਅਤੇ ਉਹ ਅੱਗ ਦੀ ਸਜ਼ਾ ਤੋਂ ਨਿਕਲਣ ਵਾਲੇ ਨਹੀਂ ਹੋਣਗੇ।

Sign up for Newsletter