ਕੁਰਾਨ - 2:184 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

أَيَّامٗا مَّعۡدُودَٰتٖۚ فَمَن كَانَ مِنكُم مَّرِيضًا أَوۡ عَلَىٰ سَفَرٖ فَعِدَّةٞ مِّنۡ أَيَّامٍ أُخَرَۚ وَعَلَى ٱلَّذِينَ يُطِيقُونَهُۥ فِدۡيَةٞ طَعَامُ مِسۡكِينٖۖ فَمَن تَطَوَّعَ خَيۡرٗا فَهُوَ خَيۡرٞ لَّهُۥۚ وَأَن تَصُومُواْ خَيۡرٞ لَّكُمۡ إِن كُنتُمۡ تَعۡلَمُونَ

184਼ ਇਹ (ਰੋਜ਼ੇ) ਗਿਣਤੀ ਦੇ ਕੁੱਝ ਦਿਨਾਂ ਲਈ ਹਨ। ਜੇ ਤੁਹਾਡੇ ਵਿੱਚੋਂ ਕੋਈ ਬੀਮਾਰ ਹੋਵੇ ਜਾਂ ਸਫ਼ਰ ’ਤੇ ਹੋਵੇ ਤਾਂ ਉਹ (ਛੱਡੇ ਹੋਏ) ਰੋਜ਼ਿਆਂ ਦੀ ਗਿਣਤੀ ਨੂੰ ਦੂਜੇ ਦਿਨਾਂ ਵਿਚ ਪੂਰੀ ਕਰ ਲਵੇ ਜੇ ਕੋਈ ਰੋਜ਼ੇ ਰੱਖਣ ਦੀ ਤਾਕਤ ਰੱਖਦਾ ਹੋਵੇ (ਫਿਰ ਵੀ ਰੋਜ਼ਾ ਨਾ ਰੱਖੇ) ਤਾਂ ਫ਼ਿਦਿਯਾ 2 ਅਦਾ ਕਰੇ (ਭਾਵ ਬਦਲੇ ਵਿਚ ਇਕ ਮੁਥਾਜ ਨੂੰ ਭੋਜਨ ਕਰਵਾਉਣਾ ਹੇ) ਜੇ ਕੋਈ ਆਪਣੀ ਖ਼ੁਸ਼ੀ ਨਾਲ (ਵੱਧ) ਨੇਕੀ ਕਰੇ ਤਾਂ ਇਹ ਉਸ ਲਈ ਵਧੀਆ ਹੇ। ਜੇ ਤੁਸੀਂ ਸੱਚ ਜਾਣੋ ਤਾਂ ਰੋਜ਼ਾ ਰੱਖਣਾ ਤੁਹਾਡੇ ਲਈ ਵਧੇਰੇ ਵਧੀਆ ਹੇ।

ਸੂਰਹ ਅਲ-ਬਾਕ਼ਰਾ ਆਯਤ 184 ਤਫਸੀਰ


2 ਇਹ ਹੁਕਮ ਇਸ ਤੋਂ ਅਗਲੀ ਆਇਤ 185 ਰਾਹੀਂ ਰੱਦ ਕਰ ਦਿੱਤਾ ਗਿਆ।

Sign up for Newsletter