ਕੁਰਾਨ - 2:205 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

وَإِذَا تَوَلَّىٰ سَعَىٰ فِي ٱلۡأَرۡضِ لِيُفۡسِدَ فِيهَا وَيُهۡلِكَ ٱلۡحَرۡثَ وَٱلنَّسۡلَۚ وَٱللَّهُ لَا يُحِبُّ ٱلۡفَسَادَ

205਼ ਜਦੋਂ ਉਹ (ਝਗੜਾਲੂ ਆਪਣੀ ਅਸਲੀਅਤ ਵੱਲ) ਪਰਤਦਾ ਹੇ ਤਾਂ ਉਹ ਕੋਸ਼ਿਸ਼ ਕਰਦਾ ਹੇ ਕਿ ਧਰਤੀ ਵਿਚ ਫ਼ਸਾਦ ਫੈਲਾਵੇ, ਖੇਤਾਂ ਅਤੇ (ਮਨੁੱਖੀ) ਨਸਲਾਂ ਨੂੰ ਉਜਾੜ ਦੇਵੇ। ਜਦ ਕਿ ਅੱਲਾਹ ਵਿਗਾੜ ਨੂੰ (ਉੱਕਾ) ਪਸੰਦ ਨਹੀਂ ਕਰਦਾ।

Sign up for Newsletter