ਕੁਰਾਨ - 2:271 ਸੂਰਹ ਅਲ-ਬਾਕ਼ਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

إِن تُبۡدُواْ ٱلصَّدَقَٰتِ فَنِعِمَّا هِيَۖ وَإِن تُخۡفُوهَا وَتُؤۡتُوهَا ٱلۡفُقَرَآءَ فَهُوَ خَيۡرٞ لَّكُمۡۚ وَيُكَفِّرُ عَنكُم مِّن سَيِّـَٔاتِكُمۡۗ وَٱللَّهُ بِمَا تَعۡمَلُونَ خَبِيرٞ

271਼ ਜੇ ਤੁਸੀਂ ਵਿਖਾ ਕੇ ਖ਼ੈਰਾਤ ਦੇਵੋ ਤਾਂ ਵੀ ਠੀਕ ਹੇ ਪਰ ਜੇ ਤੁਸੀਂ ਫ਼ਕੀਰਾਂ ਨੂੰ ਗੁਪਤ ਦਾਨ ਦੇਵੋ ਤਾਂ ਇਹ ਤੁਹਾਡੇ ਲਈ ਵਧੇਰੇ ਚੰਗਾ ਹੇ। ਉਹ (ਅੱਲਾਹ) ਤੁਹਾਡੇ ਗੁਨਾਹਾਂ ਨੂੰ (ਪੁੰਨ-ਦਾਨ ਰਾਹੀਂ) ਦੂਰ ਕਰ ਦੇਵੇਗਾ। ਤੁਸੀਂ ਜੋ ਵੀ ਕੰਮ ਕਰਦੇ ਹੋ ਅੱਲਾਹ ਉਸ ਨੂੰ ਚੰਗੀ ਤਰ੍ਹਾਂ ਜਾਣਦਾ ਹੇ।

Sign up for Newsletter